Friday, 18 May 2012

ਪਿਆਰੇ ਦੋਸਤੋ, ਤੁਹਾਡੇ ਮਨਦੀਪ ਖੁਰਮੀ ਹਿੰਮਤਪੁਰਾ ਦੇ ਘਰ ਧੀ ਦੇ ਜਨਮ ਲੈਣ 'ਤੇ ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ, ਸ਼ਾਇਰਾ ਕੁਲਵੰਤ ਕੌਰ ਢਿੱਲੋਂ ਅਸ਼ੀਰਵਾਦ ਦੇਣ ਪਹੁੰਚੇ। ਉਹਨਾਂ ਪਲਾਂ ਨੂੰ ਤੁਹਾਡੇ ਸਭ ਨਾਲ ਸਾਂਝੇ ਕਰਨ ਦੀ ਖੁਸ਼ੀ ਲੈ ਰਹੇ ਹਾਂ।